About: http://data.cimple.eu/claim-review/2663085dc890e09a441728e6de2c3f2f37f63af0a040166ced2e4a40     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check ਸੋਸ਼ਲ ਮੀਡਿਆ ਤੇ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਆਪਣੇ ਹੱਥ ਵਿੱਚ ਇੱਕ ਤਖ਼ਤੀ ਫੜੀ ਹੋਈ ਹੈ ਜਿਸ ਤੇ ਲਿਖਿਆ ਹੈ,”ਕੇਜਰੀਵਾਲ ਐਮਐਸਪੀ ਦਵੇ। ਤਸਵੀਰ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘ਬਾਜ਼ ਵਾਲ਼ੀ ਅੱਖ’ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,“ਝਾੜੂ ਨੇ ਦਿੱਲੀ ਜਾ ਕੇ ਕਿਸਾਨਾਂ ਲਈ ਹਾਂ ਦਾ ਨਾਹਰਾ ਮਾਰੀਆ।” ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਲਈ ਤਸਵੀਰ ਨੂੰ ਧਿਆਨ ਨਾਲ ਦੇਖਿਆ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਸਰਚ ਦੇ ਦੌਰਾਨ ਸਾਨੂੰ ਅਸਲ ਤਸਵੀਰ ਮੰਤਰੀ ਅਨਮੋਲ ਗਗਨ ਮਾਨ ਦੇ ਫੇਸਬੁੱਕ ਅਕਾਊਂਟ ‘ਤੇ ਅਪਲੋਡ ਮਿਲੀ। 22 ਮਾਰਚ 2024 ਨੂੰ ਸ਼ੇਅਰ ਕੀਤੀ ਗਈ ਤਸਵੀਰ ਦੇ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਦੇਖਿਆ ਜਾ ਸਕਦਾ ਹੈ। ਆਪਣੀ ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਅਨਮੋਲ ਗਗਨ ਮਾਨ ਦੁਆਰਾ ਐਕਸ ਅਕਾਊਂਟ ਤੇ ਵੀ ਅਪਲੋਡ ਮਿਲੀ। ਇਸ ਤਸਵੀਰ ਨੂੰ ਕਈ ਮੀਡਿਆ ਅਦਾਰਿਆਂ ਨੇ ਵੀ ਪ੍ਰਕਾਸ਼ਿਤ ਕੀਤਾ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। Our Sources Twitter Post by Anmol Gagan Mann, Dated March 22, 2024 Facebook Post by Anmol Gagan Mann, Dated March 22, 2024 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ। Shaminder Singh March 21, 2024 Shaminder Singh July 3, 2023 Shaminder Singh October 19, 2022
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software