Facets (new session)
Description
Metadata
Settings
owl:sameAs
Inference Rule:
asEquivalent
b3s
b3sifp
facets
http://www.w3.org/2002/07/owl#
ldp
oplweb
skos-trans
virtrdf-label
virtrdf-url
None
About:
http://data.cimple.eu/claim-review/3b35dc39b4d29a61c46a27dffd241e617694640d1e1b56183691a83b
Goto
Sponge
NotDistinct
Permalink
An Entity of Type :
schema:ClaimReview
, within Data Space :
data.cimple.eu
associated with source
document(s)
Type:
schema:ClaimReview
New Facet based on Instances of this Class
Attributes
Values
rdf:type
schema:ClaimReview
http://data.cimple...lizedReviewRating
not verifiable
schema:url
http://newschecker.in/pa/fact-check-pa/tihar-jail-kejriwal-poster/
schema:text
Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News. Claim ਸੋਸ਼ਲ ਮੀਡਿਆ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਇੱਕ ਪੋਸਟਰ ਵਾਇਰਲ ਹੋ ਰਿਹਾ ਹੈ। ਤਿਹਾੜ ਜੇਲ੍ਹ ਦੇ ਗੇਟ ਦੇ ਨੇੜੇ ਲੱਗੇ ਪੋਸਟਰ ਤੇ ਲਿਖਿਆ ਹੈ ‘ਕੇਜਰੀਵਾਲ ਫਿਰ ਆਉਣਗੇ।’ ਸੋਸ਼ਲ ਮੀਡਿਆ ਯੂਜ਼ਰ ਇਸ ਪੋਸਟਰ ਨੂੰ ਅਸਲ ਦੱਸਦਿਆਂ ਸ਼ੇਅਰ ਕਰ ਰਹੇ ਹਨ। ਕੁਝ ਯੂਜ਼ਰ ਇਸ ਪੋਸਟਰ ਨੂੰ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਤੇ ਵਿਅੰਗ ਕਸਦਿਆਂ ਸ਼ੇਅਰ ਕਰ ਰਹੇ ਹਨ। Fact Check/Verification ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਤਸਵੀਰ ਨੂੰ ਗੂਗਲ ਲੈਂਜ਼ ਦੀ ਮਦਦ ਦੇ ਨਾਲ ਸਰਚ ਕੀਤੀ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ‘ਪ੍ਰੋਬੋਨੋ’ ਵੈਬਸਾਈਟ ਤੇ ਮੌਜੂਦ ਮਿਲੀ। ਇਸ ਤਸਵੀਰ ਦੇ ਵਿੱਚ ਸਾਨੂੰ ਕਿਤੇ ਵੀ ਆਮ ਆਦਮੀ ਪਾਰਟੀ ਦਾ ਪੋਸਟਰ ਨਹੀਂ ਮਿਲਿਆ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਸਾਨੂੰ ਇਹ ਤਸਵੀਰ ਸਟਾਕ ਵੈਬਸਾਈਟ ‘ਗੇਟੀ ਇਮੇਜ’ ਤੇ ਅਪਲੋਡ ਮਿਲੀ। ਇਹ ਤਸਵੀਰ 4 ਅਕਤੂਬਰ 2006 ਨੂੰ ਅਪਲੋਡ ਕੀਤੀ ਗਈ ਸੀ ਅਤੇ ਤਸਵੀਰ ਨੂੰ ਇੰਡੀਆ ਟੂਡੇ ਦੇ ਪੱਤਰਕਾਰ ਅਰਿਜੀਤ ਸੇਨ ਦੁਆਰਾ ਖਿਚਿਆ ਗਿਆ ਸੀ। ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਦੇ ਵਿੱਚ ਤਿਹਾੜ ਜੇਲ ਦੇ ਬਾਹਰ ਕੋਈ ਪੋਸਟਰ ਨਹੀਂ ਲੱਗਿਆ ਹੋਇਆ ਹੈ। Result: Altered Media Sources Image uploaded on Getty Images, Dated October 4, 2006 Imaged uploaded on Probono website, Dated May 4, 2020 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ। Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
schema:mentions
Getty Images
Bhagwant Mann
dbpedia:Daily_Post_India
dbpedia:PTC_News
schema:reviewRating
Altered Media
schema:author
newschecker
schema:datePublished
2025-01-20
(
xsd:date
)
schema:inLanguage
Hindi
schema:itemReviewed
http://data.cimple.eu/claim/40b140320b54d9b3eeab2d72d8a278a11030a376b504aa6626db38b8
Faceted Search & Find service v1.16.123 as of May 22 2025
Alternative Linked Data Documents:
ODE
Content Formats:
RDF
ODATA
Microdata
About
OpenLink Virtuoso
version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software