About: http://data.cimple.eu/claim-review/420680678abf96e49573f4cb5f39044f732906ec740614d5aa1ea842     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Politics ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਪਹਿਲੇ ਗੇੜ ਦੀ ਵੋਟਿੰਗ 1 ਦਸੰਬਰ ਨੂੰ ਸਮਾਪਤ ਹੋ ਗਈ। ਦੂਜੇ ਗੇੜ ਦੀ ਵੋਟਿੰਗ 5 ਤਰੀਕ ਨੂੰ ਹੋਵੇਗੀ ਅਤੇ 8 ਤਰੀਕ ਨੂੰ ਰਿਜ਼ਲਟ ਐਲਾਨਿਆ ਜਾਵੇਗਾ। ਸਿਆਸੀ ਸਰਗਰਮੀਆਂ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਗੁਜਰਾਤ ਫੇਰੀ ਦੌਰਾਨ ਉਨ੍ਹਾਂ ਦੇ ਰੋਡ ਸ਼ੋਅ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹੱਕ ‘ਚ ਨਾਅਰੇ ਲੱਗੇ। ਫੇਸਬੁੱਕ ਪੇਜ “ਸ਼ਰਬ ਸਾਂਝਾ ਪੰਜਾਬ” ਨੇ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ,’ਮੋਦੀ ਦੇ ਸਾਹਮਣੇ ਸ਼ੁਰੂ ਕੇਜਰੀਵਾਲ ਕੇਜਰੀਵਾਲ ਕੇ ਨਾਅਰੇ। ਓ ਭਾਈ ਸਾਹਬ ਇਹ ਹੈ ਗੁਜਰਾਤ ਕੇ ਸੂਰਤ ਮੇ ਮੋਦੀ ਰੋਡ ਸ਼ੋ ਦਾ ਸਭ ਤੋਂ ਵਧੀਆ ਵੀਡੀਓ’ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰਕੇ ਸਰਚ ਕੀਤਾ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਸਰਚ ਦੇ ਦੌਰਾਨ ਸਾਨੂੰ ਅਸਲ ਵੀਡੀਓ ਕੇਂਦਰੀ ਮੰਤਰੀ Piyush Goyal ਦੁਆਰਾ 27 ਨਵੰਬਰ 2022 ਨੂੰ ਸ਼ੇਅਰ ਕੀਤਾ ਮਿਲਿਆ। ਪਿਯੂਸ਼ ਗੋਇਲ ਦੇ ਕੈਪਸ਼ਨ ਮੁਤਾਬਕ ਇਹ ਵੀਡੀਓ ਗੁਜਰਾਤ ਦੇ ਸੂਰਤ ਦਾ ਹੈ। ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ ਪਰ ਸਾਨੂੰ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਾਅਰੇ ਨਹੀਂ ਸੁਣਾਈ ਦਿੱਤੇ। ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਨਰਿੰਦਰ ਮੋਦੀ ਦੇ ਅਧਿਕਾਰਿਕ YouTube ਅਕਾਊਂਟ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਦੀ ਵੀਡੀਓ ਮਿਲੀ। ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਦੇਖਿਆ ਤਾਂ ਪਾਇਆ ਕਿ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਨਾਅਰੇ ਨਹੀਂ ਲੱਗੇ ਸਨ। ਇਸ ਦੇ ਨਾਲ ਹੀ ਵੀਡੀਓ ਦੇ ਬੈਕਗਰਾਉਂਡ ਵਿਚ ਕਮੈਂਟਰੀ ਚੱਲ ਰਹੀ ਹੈ ਪਰ ਵੀਡੀਓ ਵਿਚ ਮੋਦੀ ਦੇ ਹੱਕ ਵਿੱਚ ਨਾਅਰਿਆਂ ਨੂੰ ਸਾਫ ਸੁਣਿਆ ਜਾ ਸਕਦਾ ਹੈ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਵਿਚ ਇਸਤੇਮਾਲ ਕੀਤੇ ਗਏ ਆਡੀਓ ਦਾ ਅਸਲ ਸਰੋਤ ਨਹੀਂ ਲੱਭ ਸਕੇ ਹਾਂ। ਜਾਣਕਾਰੀ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਐਡੀਟਡ ਹੈ। ਅਸਲ ਵੀਡੀਓ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ‘ਚ ਨਾਅਰੇ ਲੱਗ ਰਹੇ ਸਨ। ਇਸ ਵੀਡੀਓ ਨੂੰ ਐਡਿਟ ਕਰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। Our Sources YouTube Video uploaded by Narinder Modi on November 27, 2022 Video uploaded by Piyush Goyal on November 27, 2022 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ Shaminder Singh January 20, 2025 Shaminder Singh January 8, 2025 Shaminder Singh May 16, 2024
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software