About: http://data.cimple.eu/claim-review/527ae8c3f4a59b000203aeead349c7c1e21c87f32d46e74c92fbb2f9     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News. Claim ਆਪ ਦੀ ਰੈਲੀ ਵਿੱਚ ਹੋਇਆ ਹੰਗਾਮਾ Fact ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦਾ ਹੈ ਜਿਥੇ ਪਾਰਟੀ ਵਰਕਰ ਆਪਸ ਵਿਚ ਭਿੜ ਗਏ ਸਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਆਪਸ ‘ਚ ਲੜਦੇ ਤੇ ਕੁਰਸੀਆਂ ਸੁੱਟਦੇ ਹੋਏ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਦੀ ਰੈਲੀ ਦਾ ਹੈ। ਫੇਸਬੁੱਕ ਪੇਜ ਨੇਤਾ ਦੀ ਰੇਲ ਨੇ ਵਾਇਰਲ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਜਦੋਂ ਰੈਲੀਆਂ ਚ ਜੀਭ ਆਲੀ ਗੋਲੀਆਂ ਆਲੇ ਬੁਲੋਨੇ ਫੇਰ ਏਦਾ ਈ ਹੋਣਾ” Fact Check/Verification ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀ ਫਰੇਮ ਨੂੰ ਗੂਗਲ ਰਿਵਰਸ ਇਮੇਜ ਦੀ ਮਦਦ ਦੇ ਨਾਲ ਖੰਗਾਲਿਆ। ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕਈ ਖਬਰਾਂ ਮਿਲੀਆਂ। ਰਿਪੋਰਟ ਮੁਤਾਬਕ ਇਹ ਵੀਡੀਓ 28 ਅਪ੍ਰੈਲ 2024 ਦਾ ਹੈ ਜਦੋਂ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਬਠਿੰਡਾ ਵਿਖੇ ਪ੍ਰੋਗਰਾਮ ਦੌਰਾਨ ਪਾਰਟੀ ਵਰਕਰ ਆਪਸ ‘ਚ ਭਿੜ ਗਏ ਸਨ। ਹੁਬੂਹੁ ਵੀਡੀਓ ਸਾਨੂੰ ਮੀਡਿਆ ਅਦਾਰਾ ‘ਏਬੀਸੀ ਪੰਜਾਬ’ ਦੁਆਰਾ ਵੀ ਅਪ੍ਰੈਲ 28, 2024 ਨੂੰ ਅਪਲੋਡ ਮਿਲੀ। ਵੀਡੀਓ ਦੇ ਨਾਲ ਸਿਰਲੇਖ ਦਿੱਤਾ ਸੀ,’ਸ਼੍ਰੋਮਣੀ ਅਕਾਲੀ ਦਲ ਦੀ ਯੂਥ ਮੀਟਿੰਗ ਤੋਂ ਪਹਿਲਾ ਆਪਸ ‘ਚ ਭਿੜੇ ਨੌਜਵਾਨ ਇੱਕ ਦੂਸਰੇ ‘ਤੇ ਸੁੱਟੀਆਂ ਕੁਰਸੀਆਂ’ ਇਸ ਮਾਮਲੇ ਦੇ ਵਿਚ ਬਠਿੰਡਾ ਪੁਲਿਸ ਨੇ 6 ਲੋਕਾਂ ਨੂੰ ਕਾਬੂ ਕਰ ਉਹਨਾਂ ਤੇ ਵੱਖ ਵੱਖ ਧਾਰਾਵਾਂ ਹੇਠ ਕੇਸ ਦਰਜ਼ ਕੀਤਾ ਗਿਆ ਹੈ। Conclusion ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਆਮ ਆਦਮੀ ਪਾਰਟੀ ਦੀ ਰੈਲੀ ਦਾ ਨਹੀਂ ਹੈ ਸਗੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ਦਾ ਹੈ ਜਿਥੇ ਪਾਰਟੀ ਵਰਕਰ ਆਪਸ ਵਿਚ ਭਿੜ ਗਏ ਸਨ। Result: False Sources Report By ABC Punjabi, Dated April 28, 2024 Report By Punjabi Lok, Dated April 28, 2024 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ। Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software