About: http://data.cimple.eu/claim-review/59ecb2a9ba7d4b5a1aa6cd1375385bc01b83faa9984b151bdccf28f0     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check Claim ਲੋਕਾਂ ਨੇ ਆਪ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਭਜਾਇਆ Fact ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਵੀਡੀਓ ਸਾਲ 2021 ਦੀ ਹੈ ਜਦੋ ਮਨਜੀਤ ਸਿੰਘ ਬਿਲਾਸਪੁਰ ਨਿਹਾਲਸਿੰਘ ਵਾਲਾ ਹਲਕੇ ਦੇ ਪਿੰਡ ਡਾਲਾ ਪਹੁੰਚੇ ਸਨ। ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਨੂੰ ਨਿਹਾਲਸਿੰਘਵਾਲਾ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਾਲ ਬਹਿਸ ਕਰਦਿਆਂ ਅਤੇ ਵਿਧਾਇਕ ਨੂੰ ਵਾਪਿਸ ਭੇਜਦਿਆਂ ਦੇਖਿਆ ਜਾ ਸਕਦਾ ਹੈ। ਫੇਸਬੁੱਕ ਯੂਜ਼ਰ ‘ਮਨਦੀਪ ਸਿੰਘ ਗਿੱਲ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਪਿੰਡਾਂ ਵਾਲੇ ਤਾਂ ਲੱਗ ਪਏ ਝਾੜੂ ਆਲਿਆਂ ਦੀ ਸਪੀਡ ਚੈੱਕ ਕਰਨ” ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ‘ਆਦੇਸ਼ ਪੰਜਾਬ ਟੀ ਵੀ’ ਦੁਆਰਾ ਅਗਸਤ 25, 2021 ਨੂੰ ਅਪਲੋਡ ਮਿਲਿਆ। ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਨਿਹਾਲ ਸਿੰਘ ਵਾਲਾ ਤੋ ਆਪ ਦੇ MLA ਮਨਜੀਤ ਸਿੰਘ ਬਿਲਾਸਪੁਰ ਦੀ ਲੋਕਾ ਨੇ ਬਣਾਈ ਰੇਲ।” ਇੱਕ ਹੋਰ ਫੇਸਬੁੱਕ ਪੇਜ ‘R media’ ਨੇ ਵੀ ਵੀਡੀਓ ਨੂੰ ਅਗਸਤ 25, 2021 ਨੂੰ ਅਪਲੋਡ ਕੀਤਾ। ਇਸ ਤੋਂ ਇਲਾਵਾ ਕਈ ਫੇਸਬੁੱਕ ਯੂਜ਼ਰਾਂ ਨੇ ਵੀ ਇਸ ਵੀਡੀਓ ਨੂੰ ਸਾਲ 2021 ਦੇ ਵਿੱਚ ਅਪਲੋਡ ਕੀਤਾ ਸੀ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਜਗਬਾਣੀ ਦੀ ਰਿਪੋਰਟ ਮੁਤਾਬਕ, ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ‘ਆਪ’ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਲਕੇ ਦੇ ਪਿੰਡ ਡਾਲਾ ਵਿਖੇ ਆਪਣੀ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਸਨ ਤਾਂ ਉਨ੍ਹਾਂ ਨੂੰ ਪਿੰਡ ਵਿੱਚ ਵੜ੍ਹਨ ਤੋਂ ਕਿਸਾਨ ਆਗੂਆਂ ਨੇ ਰੋਕਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਕਿਸਾਨ ਆਗੂ ਜਦੋਂ ਵਿਧਾਇਕ ਨੂੰ ਲੰਘੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਲਈ ਕੀਤੇ ਗਏ ਕੰਮਾਂ ਦੇ ਮਾਮਲੇ ਨੂੰ ਲੈ ਕੇ ਸਵਾਲ ਜਵਾਬ ਕਰਨ ਲੱਗੇ ਤਾਂ ਵਿਧਾਇਕ ਬਿਲਾਸਪੁਰ ਕਿਸੇ ਤਰ੍ਹਾਂ ਦੇ ਸਵਾਲਾਂ ਦੇ ਸਾਰਥਿਕ ਤਰੀਕੇ ਨਾਲ ਜਵਾਬ ਦੇਣ ਦੀ ਥਾਂ ਮੌਕੇ ਤੋਂ ਭੱਜ ਗਏ। ਵਿਧਾਇਕ ਬਿਲਾਸਪੁਰ ਆਪਣੀ ਗੱਡੀ ਵਿੱਚ ਬੈਠ ਕੇ ਉਥੋਂ ਵਾਪਸ ਚਲੇ ਗਏ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਵੀਡੀਓ ਸਾਲ 2021 ਦੀ ਹੈ ਜਦੋ ਮਨਜੀਤ ਸਿੰਘ ਬਿਲਾਸਪੁਰ ਨਿਹਾਲਸਿੰਘ ਵਾਲਾ ਹਲਕੇ ਦੇ ਪਿੰਡ ਡਾਲਾ ਪਹੁੰਚੇ ਸਨ। Our Sources Video uploaded on Noor de Fan, Dated April 3, 2021 Video uploaded on Ramaz Punjabi di, Dated April 3, 2021 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software