About: http://data.cimple.eu/claim-review/639128e88d39703281957d788be6735cb635a25b8658fafb88e9aa8f     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check ਸੋਸ਼ਲ ਮੀਡੀਆ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਇਕ ਵੀਡੀਓ ਵਾਇਰਲ ਹੋ ਰਹੀ ਜਿਸ ਵਿਚ ਰਾਜਨਾਥ ਸਿੰਘ ਨੂੰ ਕੁੱਝ ਲੋਕਾਂ ਦੇ ਸਮੂਹ ਨਾਲ ਗੱਲਬਾਤ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਆਗੂ ਵੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰਾਜਨਾਥ ਸਿੰਘ ਨੂੰ ਬੇਨਤੀ ਕਰ ਰਹੇ ਹਨ। ਪੰਜਾਬੀ ਨਿਊਜ਼ ਚੈਨਲ Saanjh Tv ਨੇ ਵਾਇਰਲ ਵੀਡੀਓ ਪੋਸਟ ਕਰਦੇ ਹੋਏ ਲਿਖਿਆ, ”ਖੇਤੀ ਕਾਨੂੰਨ ਰੱਦ ਕਰਨ ਲਈ ਖੁਦ ਭਾਜਪਾ ਆਗੂ ਰਾਜਨਾਥ ਦੇ ਹਾੜੇ ਕੱਢਦੇ ਆਏ ਨਜ਼ਰ’ PTC News ਨੇ ਵੀ ਇਸ ਵੀਡੀਓ ਨੂੰ ਆਪਣੇ ਅਧਿਕਾਰਿਕ ਫੇਸਬੁੱਕ ਹੈਂਡਲ ਉੱਤੇ ਅਪਲੋਡ ਕੀਤਾ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਫੇਸਬੁੱਕ ਸਮੇਤ ਹੋਰਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀਫਰੇਮ ਕੱਢੇ ਜਿਸ ਤੋਂ ਬਾਅਦ ਅਸੀਂ ਇਸ ਨੂੰ ਗੂਗਲ ਰਿਵਰਸ ਇਮੇਜ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦੀਆਂ ਕਈ ਵੀਡੀਓ ਮਿਲੀਆਂ। ਅਸੀਂ ਪਾਇਆ ਕਿ ਵੀਡੀਓ ਪਹਿਲਾਂ ਵੀ ਵਾਇਰਲ ਵਾਇਰਲ ਹੋ ਚੁੱਕੀ ਹੈ। ਸਰਚ ਦੇ ਦੌਰਾਨ ਸਾਨੂੰ ਕਈ ਯੂਜ਼ਰਸ ਵੱਲੋਂ ਵਾਇਰਲ ਵੀਡੀਓ 2018 ਵਿਚ ਪੋਸਟ ਕੀਤੀ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਿਕ 2018 ਵਿਚ SC/ST ਦੇ ਬਿੱਲਾਂ ਦੇ ਵਿਰੋਧ ਵਿਚ ਭਾਜਪਾ ਆਗੂ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਕੈਪਸ਼ਨ ਵਿਚ ਲਿਖਿਆ ਸੀ, ”SC/ST बिल के विरोध मे माननीय गृह मंत्री राजनाथ सिंह जी को ज्ञापन सौपा गया” ਅਸੀਂ ਯੂਟਿਊਬ ‘ਤੇ ਵਾਇਰਲ ਵੀਡੀਓ ਨੂੰ ਸਰਚ ਕੀਤਾ । ਸਰਚ ਦੇ ਦੌਰਾਨ ਸਾਨੂੰ 2018 ਵਿਚ ਅਪਲੋਡ ਕੀਤੀ ਗਈ ਵੀਡੀਓ ਮਿਲੀ ਜਿਸ ਦੇ ਕੈਪਸ਼ਨ ਵਿਚ ਵੀ ਲਿਖਿਆ ਕਿ SC/ST ਦੇ ਬਿੱਲਾਂ ਦੇ ਵਿਰੋਧ ਵਿਚ ਭਾਜਪਾ ਆਗੂ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਆਪਣਾ ਅਸਤੀਫਾ ਸੌਂਪਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ Panchshil News ਦੁਆਰਾ 10 ਅਗਸਤ 2018 ਨੂੰ ਅਪਲੋਡ ਕੀਤੀ ਮਿਲੀ, ਇਸ ਵੀਡੀਓ ਦਾ ਕੈਪਸ਼ਨ ਸੀ, ”SC/ST ਦੇ ਬਿੱਲਾਂ ਦੇ ਵਿਰੋਧ ਵਿਚ ਭਾਜਪਾ ਆਗੂ ਭੀਸ਼ਮ ਦਰ ਦ੍ਵਵੇਦੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਲਖਨਊ ਵਿਖੇ ਮੰਗ ਪੱਤਰ ਸੌਂਪਿਆ।” ਇਸ ਨਾਲ ਹੀ ਸਾਨੂੰ ਵਾਇਰਲ ਵੀਡੀਓ ਭੀਸ਼ਮ ਦਰ ਦ੍ਵਵੇਦੀ ਦੇ ਫੇਸਬੁੱਕ ਪੇਜ਼ ‘ਤੇ 26 ਸਤੰਬਰ 2018 ਨੂੰ ਪੋਸਟ ਕੀਤੀ ਮਿਲੀ। ਵਾਇਰਲ ਵੀਡੀਓ ਨੂੰ ਲੈ ਕੇ ਅਸੀਂ ਭੀਸ਼ਮ ਦਰ ਦ੍ਵਵੇਦੀ ਨਾਲ ਸਪੰਰਕ ਕੀਤਾ। ਉਹਨਾਂ ਨੇ ਦੱਸਿਆ ਕਿ, “ਵਾਇਰਲ ਵੀਡੀਓ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਓਹਨਾਂ ਨੇ ਦੱਸਿਆ ਕਿ ਐਸਸੀ ਐੱਸਟੀ ਬਿੱਲ ਦੇ ਵਿਰੋਧ ਵਿਚ ਓਹਨਾਂ ਨੇ ਅਸਤੀਫ਼ਾ ਦਿੱਤਾ ਸੀ। ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਦਾ ਕਿਸਾਨੀ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਭਾਜਪਾ ਆਗੂ ਭੀਮਸ਼ ਦਰ ਦ੍ਵਵੇਦੀ ਵੱਲੋਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ SC/ST ਬਿੱਲ ਖਿਲਾਫ ਅਸਤੀਫਾ ਦਿੰਦਿਆਂ ਦੀ ਹੈ। https://www.youtube.com/watch?v=wqU-Otcryfg https://www.youtube.com/watch?v=aRWdBVlY9fw https://www.facebook.com/bhishm.dhardwivedi.7/videos/vb.100013964350570/488785698263571 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 Shaminder Singh November 26, 2020 Shaminder Singh December 3, 2020 Shaminder Singh December 4, 2020
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 10 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software