About: http://data.cimple.eu/claim-review/6a7a58f821c5e9b01a345809afc9c85463a3f887af400eb7fccb8265     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check 4 ਜੂਨ 2024 ਨੂੰ ਪੰਜਾਬ ਸਮੇਤ ਦੇਸ਼ ਭਰ ਦੇ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਗਏ। ਪੰਜਾਬ ‘ਚ ਮੌਜੂਦਾ ਆਪ ਸਰਕਾਰ ਨੇ 13 ਵਿਚੋਂ ਜਿੱਥੇ 3 ਸੀਟਾਂ ਜਿੱਤੀਆਂ ਓਥੇ ਹੀ ਕਾਂਗਰਸ ਨੇ 7, ਅਕਾਲੀ ਦਲ ਨੇ 1 ਤੇ ਆਜ਼ਾਦ ਉਮੀਦਵਾਰ ਵੱਜੋਂ ਖਡੂਰ ਸਾਹਿਬ ਤੋਂ ਅਮ੍ਰਿਤਪਾਲ ਸਿੰਘ ਤੇ ਫਰੀਦਕੋਟ ਤੋਂ ਸਰਬਜੀਤ ਸਿੰਘ ਖਾਲਸਾ ਨੇ ਜਿੱਤ ਹਾਸਲ ਕੀਤੀ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਨਤੀਜਿਆਂ ਦਾ ਨਿਊਜ਼ ਬੁਲੇਟਿਨ ਵਾਇਰਲ ਕੀਤਾ ਜਾ ਰਿਹਾ ਹੈ। ਇਸ ਵੀਡੀਓ ਵਿਚ ਨਿਊਜ਼ ਐਂਕਰ ਨੂੰ ਬੋਲਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਅਕਾਲੀ ਦਲ ਸੁੰਘੜ ਗਿਆ ਹੈ। ਇਸ ਵੀਡੀਓ ਨੂੰ ਹਾਲੀਆ ਦੱਸਕੇ ਵਾਇਰਲ ਕਰਦਿਆਂ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਫੇਸਬੁੱਕ ਪੇਜ “ਆਪ ਸਰਦੂਲਗੜ੍ਹ” ਨੇ ਵੀਡੀਓ ਸਾਂਝਾ ਕਰਦਿਆਂ ਲਿਖਿਆ, “ਅਕਾਲੀ ਦਲ ਸੁੰਘੜ ਗਿਆ ਹੈ। ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਪਾਇਆ ਕਿ ਵੀਡੀਓ ਦੇ ਵਿਚ ਆਮ ਆਦਮੀ ਪਾਰਟੀ ਦੇ ਨੀਚੇ 90 ਸੀਟਾਂ ਲਿਖਿਆ ਹੋਇਆ ਹੈ ਅਤੇ ਇਹ ਵੀ ਲਿਖਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤਾ ਗਿਆ ਇਸਤੀਫ਼ਾ। ਅਸੀਂ ਪਾਇਆ ਕਿ ਇਹ ਬੁਲੇਟਿਨ ਮੀਡਿਆ ਅਦਾਰਾ ਪ੍ਰਾਈਮ ਏਸ਼ੀਆ ਦਾ ਹੈ ਅਤੇ ਇਸ ਵਿੱਚ ਐਂਕਰ ਪਰਮਵੀਰ ਬਾਠ ਹਨ। ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ। ਸਾਨੂੰ ਇਹ ਵੀਡੀਓ ਫੇਸਬੁੱਕ ਯੂਜ਼ਰ ਸੋਫਟੀ ਗਿੱਲ ਦੁਆਰਾ ਮਾਰਚ 12, 2022 ਨੂੰ ਅਪਲੋਡ ਮਿਲੀ। ਇਸੇ ਤਰ੍ਹਾਂ ਇਹ ਵੀਡੀਓ ਸਾਨੂੰ ਕਈ ਹੋਰ ਫੇਸਬੁੱਕ ਯੂਜ਼ਰ ਦੁਆਰਾ ਵੀ ਸਾਲ 2022 ਦੇ ਵਿੱਚ ਅਪਲੋਡ ਮਿਲਿਆ। ਵੀਡੀਓ ਦੀ ਪੁਸ਼ਟੀ ਦੇ ਲਈ ਅਸੀਂ ਐਂਕਰ ਪਰਮਵੀਰ ਸਿੰਘ ਬਾਠ ਨੂੰ ਸੰਪਰਕ ਕੀਤਾ ਹੈ। ਜਵਾਬ ਮਿਲਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ। ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਪੁਰਾਣਾ ਹੈ। ਇਹ ਵੀਡੀਓ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜ਼ਿਆਂ ਦਾ ਹੈ। Our Sources Facebook video by Softy Gill, Dated March 12, 2022 Facebook video by Rangle Punjabi, Dated March 12, 2022 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 Shaminder Singh October 1, 2024 Shaminder Singh September 20, 2024 Shaminder Singh August 30, 2024
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software