About: http://data.cimple.eu/claim-review/7298087d388e7b4aad89212b37cea0ad6dab532428a0abcf2a873ea3     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News. Claim ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀਆਂ ਨੂੰ ਛੱਤ ਤੇ ਲੱਗੇ ਸੋਲਰ ਪੈਨਲ ਨੂੰ ਤੋੜਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇੱਕ ਪੰਡਿਤ ਦੇ ਕਹਿਣ ਤੇ ਸੋਲਰ ਪੈਨਲ ਨੂੰ ਤੋੜ ਦਿੱਤਾ ਗਿਆ ਕਿਉਂਕਿ ਪੰਡਿਤ ਨੇ ਕਿਹਾ ਸੀ ਕਿ ਸੋਲਰ ਦੀ ਐਨਰਜੀ ਤੋਂ ਸੂਰਜ ਦੇਵਤਾ ਨੂੰ ਪਰੇਸ਼ਾਨੀ ਹੁੰਦੀ ਹੈ। ਫੇਸਬੁੱਕ ਪੇਜ ‘ਟਰੂ ਪੰਜਾਬ ਪੋਸਟ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੰਡਿਤ ਦੇ ਕਹਿਣ ਤੇ ਭੰਨ ਦਿੱਤੇ ਸੋਲਰ, ਕਹਿੰਦੇ ਸੂਰਜ ਦੇਵਤਾ ਨੂੰ ਹੁੰਦੀ ਹੈ ਪਰੇਸ਼ਾਨੀ।” Fact Check/Verification ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ ਕੁਝ ਕੀ ਫਰੇਮ ਦੇ ਵਿੱਚ ਵੰਡ ਕੇ ਇੱਕ ਕੀ ਫਰੇਮ ਨੂੰ ਗੂਗਲ ਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਆਪਣੀ ਸਰਚ ਦੇ ਦੌਰਾਨ ਸਾਨੂੰ ਇੱਕ ਆਨਲਾਈਨ ਮੀਡੀਆ ਅਦਾਰੇ ਕਲਾਈਮੇਟ ਸਮੁਰਾਈ ਦੁਆਰਾ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪ੍ਰਕਾਸ਼ਿਤ ਰਿਪੋਰਟ ਮਿਲੀ। ਇਹ ਰਿਪੋਰਟ 15 ਫਰਵਰੀ 2018 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ। ਇਸ ਰਿਪੋਰਟ ਦੇ ਮੁਤਾਬਕ ਮਜ਼ਦੂਰਾਂ ਨੇ ਮਜ਼ਦੂਰੀ ਨਾ ਮਿਲਣ ਦੇ ਕਾਰਨ ਸੋਲਰ ਪੈਨਲ ਤੋੜ ਦਿੱਤੇ ਸਨ। ਇਹ ਘਟਨਾ ਮਹਾਰਾਸ਼ਟਰ ਦੇ ਚਾਲੀਸਗਾਓ ਸ਼ਹਿਰ ਦੀ ਦੱਸੀ ਗਈ ਹੈ। ਪੜਤਾਲ ਕਰਨ ਤੇ ਸਾਨੂੰ ਇਸ ਵੀਡੀਓ ਦੇ ਬਾਰੇ ਵਿੱਚ ਗੋ ਨਿਊਜ਼ ਇੰਡੀਆ ਦੇ ਟਵਿੱਟਰ ਅਕਾਊਂਟ ਤੇ ਅਪਲੋਡ ਕੀਤਾ ਗਿਆ ਇੱਕ ਟਵੀਟ ਮਿਲਿਆ। ਇਸ ਟਵੀਟ ਦੇ ਮੁਤਾਬਕ ਵੀ ਮਜ਼ਦੂਰੀ ਨਾ ਮਿਲਣ ਦੇ ਕਾਰਨ ਮਜ਼ਦੂਰਾਂ ਨੇ ਸੋਲਰ ਪੈਨਲਾਂ ਨੂੰ ਤੋੜ ਦਿੱਤਾ। ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਦਰਅਸਲ ਤਨਖਾਹ ਨਾ ਮਿਲਣ ਦੇ ਕਾਰਨ ਨਾਰਾਜ਼ ਮਜ਼ਦੂਰਾਂ ਨੇ ਸੋਲਰ ਪੈਨਲਾਂ ਨੂੰ ਤੋੜ ਦਿੱਤਾ ਸੀ। Result: False Our Sources Report from Climate Samurai, Dated February 15, 2018 X post from Go News India, Dated February 21, 2018 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ। Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software