About: http://data.cimple.eu/claim-review/a6a044b4bd98fae3d587785e8549033bed87f1bac2163ec5dbf5e790     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਦੇਸ਼ ਦੇ ਵਿਚ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਪੋਸਟਰ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਭਾਰਤ ਤਿੱਬਤ ਸੀਮਾ ਪੁਲਸ ਬਲ ਨੇ ਚੀਨ ਤੋਂ ਸਾਮਾਨ ਨਾ ਖਰੀਦਣ ਦੀ ਅਪੀਲ ਕੀਤੀ ਹੈ। ਇਕ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ “ਮੈਂ ਚੀਨ ਨੂੰ ਸੀਮਾ ਵਿਚ ਨਹੀਂ ਘੁਸਣ ਦੇਵਾਂਗਾ , ਤੁਸੀਂ ਦੀਵਾਲੀ ਤੇ ਚੀਨੀ ਸਾਮਾਨ ਨਾ ਖ਼ਰੀਦੋ।” ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਜਾਂਚ ਕੀਤੀ ਕਿ ਅਸਲ ਦੇ ਵਿਚ ਭਾਰਤ ਤਿੱਬਤ ਸੀਮਾ ਪੁਲਸ ਬਲ ਨੇ ਚੀਨੀ ਸਾਮਾਨ ਨਾ ਖਰੀਦਣ ਦੀ ਅਪੀਲ ਕੀਤੀ ਹੈ? ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸੈਂਸਰ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇਕ ਫੇਸਬੁੱਕ ਪੇਜ ਤੇ ਵਾਇਰਲ ਹੋ ਰਹੀ ਤਸਵੀਰ ਮਿਲੀ ਜਿਸ ਨੂੰ ਅਕਤੂਬਰ 2017 ਵਿੱਚ ਅਪਲੋਡ ਕੀਤਾ ਗਿਆ ਸੀ। ਤਸਵੀਰ ਦੇ ਵਿੱਚ ਭਾਰਤ ਸੀਮਾ ਪੁਲੀਸ ਬਲ ਦੀ ਥਾਂ ਤੇ ਸਵਦੇਸ਼ੀ ਜਾਗਰਣ ਮੰਚ, ਚਿਤੌਡ਼ਗਡ਼੍ਹ ਲਿਖਿਆ ਹੋਇਆ ਹੈ। ਸਰਚ ਦੇ ਦੌਰਾਨ ਸਾਨੂੰ ਹਾਲ ਹੀ ਵਿਚ ਅਕਤੂਬਰ 8,2020 ਨੂੰ ਅਪਲੋਡ ਕੀਤੀ ਤਸਵੀਰ ਮਿਲੀ। ਇਸ ਤਸਵੀਰ ਦੇ ਵਿਚ ਵੀ ਪੋਸਟਰ ਤੇ ਸਵਦੇਸ਼ੀ ਜਾਗਰਣ ਮੰਚ, ਚਿਤੌਡ਼ਗਡ਼੍ਹ ਲਿਖਿਆ ਹੋਇਆ ਹੈ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਸਵਦੇਸ਼ੀ ਜਾਗਰਣ ਮੰਚ ਦੇ ਨਾਲ ਸੰਪਰਕ ਕੀਤਾ ਜਿਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਪੋਸਟਰ ਨੂੰ ਸਵਦੇਸ਼ੀ ਜਾਗਰਨ ਮੰਚ, ਚਿਤੌੜਗੜ੍ਹ ਦੀ ਯੂਨਿਟ ਨੇ ਲਗਾਇਆ ਸੀ। ਵਾਇਰਲ ਹੋ ਰਹੀ ਦਾਅਵੇ ਨੂੰ ਲੈ ਕੇ ਸਾਨੂੰ ਪੀਆਈਬੀ ਦਾ ਟਵੀਟ ਮਿਲਿਆ। ਪੀਆਈਬੀ ਨੇ ਵੀ ITBP ਨੂੰ ਲੈ ਕੇ ਵਾਇਰਲ ਹੋ ਰਹੀ ਦਾਅਵੇ ਨੂੰ ਫਰਜ਼ੀ ਦੱਸਿਆ। ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। https://www.facebook.com/socialmediahoshiarpur7696023456/photos/a.1901536936747988/2867443386824000 https://www.facebook.com/9rkagencies/photos/a.1110690045634737/1436936566343415 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 Shaminder Singh January 22, 2024 Shaminder Singh October 26, 2022 Shaminder Singh November 11, 2021
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software