About: http://data.cimple.eu/claim-review/b86ee8e65578a543634dbb63bd494068162fb80d28da5d13b6a3d70b     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Fact Check ਸੋਸ਼ਲ ਮੀਡੀਆ ‘ਤੇ ਇੱਕ ਰੀਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਖੇ ਕੀਤੀ ਰੈਲੀ ਵਿਚ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ 2 ਲੱਖ ਵੋਟਾਂ ਤੋਂ ਜਿੱਤ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ, “2 ਲੱਖ ‘ਤੇ ਬੀਬਾ ਜੀ 2 ਲੱਖ ‘ਤੇ” ਸ਼੍ਰੋਮਣੀ ਅਕਾਲੀ ਦਲ ਵੱਲੋਂ ਰੀਲ ਵੀਡੀਓ ਸਾਂਝਾ ਕਰਦਿਆਂ ਲਿਖਿਆ ਗਿਆ, “ਬਠਿੰਡਾ ‘ਚ ਭਗਵੰਤ ਮਾਨ ਦੇ ਮੂੰਹੋਂ ਨਿਕਲਿਆ ਸੱਚ। ਬੀਬਾ ਜੀ 2ਲੱਖ ‘ਤੇ ਜਿੱਤਣਗੇ” ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬਠਿੰਡਾ ਰੋਡ ਸ਼ੋ ਦੌਰਾਨ ਦਿੱਤੀ ਗਈ ਸਪੀਚ ਨੂੰ ਸੁਣਿਆ। 7 ਮਈ 2024 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਰੈਲੀ ‘ਚ ਦਿੱਤੀ ਸਪੀਚ ਦਾ ਵੀਡੀਓ ਮਿਲਿਆ। ਵੀਡੀਓ ਨਾਲ ਕੈਪਸ਼ਨ ਦਿੱਤਾ ਗਿਆ ਸੀ, “ਲੋਕ ਸਭਾ ਹਲਕਾ ਬਠਿੰਡਾ ਦੇ ਲੋਕਾਂ ਦਾ ਉਤਸ਼ਾਹ ਤੇ ਪਿਆਰ। ਰੋਡ ਸ਼ੋਅ ਦੌਰਾਨ ਬਠਿੰਡਾ ਤੋਂ” Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਅਸੀਂ ਇਸ ਵੀਡੀਓ ਨੂੰ ਅਸੀਂ ਪੂਰਾ ਸੁਣਿਆ ਅਤੇ ਪਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਗੱਲ ਕਰ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਗ ਨੂੰ 22 ਮਿੰਟ 28 ਸੈਕਿੰਡ ਤੋਂ ਬਾਅਦ ਸੁਣਿਆ ਜਾ ਸਕਦਾ ਹੈ। CM ਭਗਵੰਤ ਮਾਨ ਕਹਿੰਦੇ ਹਨ, “ਬਠਿੰਡੇ ਵਾਲਿਓ ਇੱਕ ਚੀਜ਼ ਮੰਗਣ ਆਇਆ, ਇਨ੍ਹਾਂ ਦੇ ਟੱਬਰ ‘ਚ ਇੱਕੋ ਹੀ ਰਹਿ ਗਈ ਜਿਹੜੀ ਹਾਰੀ ਨਹੀਂ, ਬਸ ਉਹ ਕੰਮ ਕਰ ਦਿਓ ਕਿ ਇੱਕ ਦੂਜੇ ਨੂੰ ਕਹਿ ਨਹੀਂ ਸਕਦੇ ਇਹ ਜਦੋਂ ਸਾਲੇ, ਜੀਜੇ, ਪੁੱਤ, ਭਤੀਜੇ ਕੱਠੇ ਹੋਇਆ ਕਰਣਗੇ ‘ਤੇ ਕਹਿਣਗੇ ਕਿ ਤੂੰ ਹਾਰ ਗਿਆ ਤੇ ਤੂੰ ਕਿਹੜਾ ਜਿੱਤ ਗਿਆ, 2 ਲੱਖ ‘ਤੇ ਬੀਬਾ ਜੀ 2 ਲੱਖ ‘ਤੇ” ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁਨ ਹੈ। ਸਪੀਚ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਗੱਲ ਕਰ ਰਹੇ ਸਨ ਨਾ ਕਿ ਜਿਤਾਉਣ ਦੀ Our Sources YouTube video uploaded by Bhagwant Mann, Dated May 7, 2024 Self Analysis ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ Shaminder Singh October 4, 2024 Shaminder Singh June 18, 2024 Shaminder Singh June 12, 2024
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software