About: http://data.cimple.eu/claim-review/d11b267b9c65a1ece5a239b4ae21776211b5d8fad224ff0981484b53     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News. Claim ਪੰਜਾਬ ‘ਚ ਹਾਲੀਆ ਹੜ੍ਹ ਦੀ ਸਥਿਤੀ ਵਿਚ ਮੁਹਾਲੀ ਦੇ ਪਿੰਡ ਬਡਾਲੀ ਵਿਚ ਇੱਕ ਮਗਰਮੱਛ ਨੂੰ ਰਿਹਾਇਸ਼ੀ ਇਲਾਕੇ ਵਿਚ ਦੇਖਿਆ ਗਿਆ Fact ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਪੰਜਾਬ ਵਿਚ ਬਣੇ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ‘ਚ ਹਾਲੀਆ ਹੜ੍ਹ ਦੀ ਸਥਿਤੀ ਵਿਚ ਮੁਹਾਲੀ ਦੇ ਪਿੰਡ ਬਡਾਲੀ ਵਿਚ ਇੱਕ ਮਗਰਮੱਛ ਨੂੰ ਰਿਹਾਇਸ਼ੀ ਇਲਾਕੇ ਵਿਚ ਦੇਖਿਆ ਗਿਆ ਹੈ। ਕਈ ਯੂਜ਼ਰ ਇਸ ਵੀਡੀਓ ਨੂੰ ਹਾਲੀਆ ਦੱਸਦਿਆਂ ਅੰਬਾਲਾ, ਖਰੜ ਜਾਂ ਕਿਸ ਹੋਰ ਸ਼ਹਿਰ ਦਾ ਦੱਸਕੇ ਸ਼ੇਅਰ ਕਰ ਰਹੇ ਹਨ। ਮੀਡੀਆ ਅਦਾਰੇ News Only ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਮੁਹਾਲੀ ਦੇ ਪਿੰਡ ਬਡਾਲੀ ਵਿੱਚ ਆਇਆ ਮਗਰਮੱਛ ਰਿਹਾਇਸ਼ੀ ਇਲਾਕੇ ਵਿੱਚ ਮਗਰਮੱਛ ਕਾਰਨ ਲੋਕ ਸਹਿਮੇ” ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ। Fact Check/Verification ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਟੂਲ ਵਿਚ ਅਪਲੋਡ ਕਰke ਸਰਚ ਕੀਤਾ। ਸਾਨੂੰ ਇਹ ਵਾਇਰਲ ਵੀਡੀਓ ਕਈ ਪੁਰਾਣੇ ਪੋਸਟਾਂ ਤੇ ਅਕਾਊਂਟ ਤੋਂ ਸਾਂਝਾ ਕੀਤਾ ਮਿਲਿਆ ਜਿਸ ਤੋਂ ਇਹ ਸਾਫ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਹੈ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? YouTube ਅਕਾਊਂਟ “Gaon K sakha” ਨੇ ਇਸ ਵੀਡੀਓ ਨੂੰ ਜੂਨ 2022 ਵਿਚ ਸਾਂਝਾ ਕੀਤਾ ਸੀ। ਹੁਣ ਅਸੀਂ ਇਹ ਸਰਚ ਕਰਨਾ ਸ਼ੁਰੂ ਕੀਤਾ ਕਿ ਕੀ ਮੁਹਾਲੀ ਜਾਂ ਕਿਸੀ ਹੋਰ ਸ਼ਹਿਰ ਵਿਚ ਹਾਲੀਆ ਕੋਈ ਮਗਰਮੱਛ ਵੇਖਿਆ ਗਿਆ ਹੈ। ਸਾਨੂੰ DC Mohali ਦੇ ਟਵਿੱਟਰ ਅਕਾਊਂਟ ਤੋਂ ਵਾਇਰਲ ਦਾਅਵੇ ਨੂੰ ਖੰਡਨ ਕਰਦਾ ਟਵੀਟ ਮਿਲਿਆ। ਟਵੀਟ ਵਿੱਚ ਲਿਖਿਆ ਗਿਆ, “ਖਰੜ ਦੇ ਪੀਰ ਸੋਹਾਣਾ ਪਿੰਡ ਵਿੱਚ ਬਰਸਾਤੀ ਪਾਣੀ ਵਿੱਚ ਮਗਰਮੱਛ ਦੇ ਹੋਣ ਦੀ ਘਟਨਾ ਕੋਰੀ ਅਫ਼ਵਾਹ ਹੈ। ਜ਼ਿਲ੍ਹਾ ਪ੍ਰਸ਼ਾਸਨ ਆਪ ਸਭ ਨੂੰ ਅਪੀਲ ਕਰਦਾ ਹੈ ਕਿ ਅਜਿਹੀਆਂ ਅਫਵਾਹਾਂ ਤੇ ਯਕੀਨ ਨਾ ਕੀਤਾ ਜਾਵੇ ਅਤੇ ਅਫ਼ਵਾਹ ਫ਼ੈਲਾਉਣ ਵਾਲੇ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ 0172-2219505 ਤੇ ਸੂਚਿਤ ਕੀਤਾ ਜਾਵੇ।” ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਸਾਲ 2019 ਦੇ ਵਿੱਚ ਅਪਲੋਡ ਮਿਲੀ ਜਿਸ ਮੁਤਾਬਕ ਇਹ ਮਾਮਲਾ ਗੁਜਰਾਤ ਦੇ ਵਡੋਦਰਾ ਦਾ ਹੈ। ਮੀਡਿਆ ਅਦਾਰਾ DeshGujaratHD ਦੁਆਰਾ ਅਪਲੋਡ ਵੀਡੀਓ ਮੁਤਾਬਕ ਅਗਨੀਵੀਰ ਫਾਊਂਡੇਸ਼ਨ ਨੇ ਵਡੋਦਰਾ ਰੋਡ ਤੇ ਮਗਰਮੱਛ ਨੂੰ ਕਾਬੂ ਕੀਤਾ। ਦੱਸ ਦੇਈਏ ਕਿ ਵੀਡੀਓ ਦਾ ਵੱਡਾ ਹਿੱਸਾ ਦੋਵਾਂ ਚੈਨਲਾਂ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਸੀ। Conclusion ਵਾਇਰਲ ਦਾਅਵਾ ਫਰਜ਼ੀ ਪਾਇਆ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਪੁਰਾਣਾ ਹੈ ਅਤੇ ਇਸਦਾ ਪੰਜਾਬ ਵਿਚ ਬਣੀ ਹਾਲੀਆ ਹੜ੍ਹ ਦੀ ਸਥਿਤੀ ਨਾਲ ਕੋਈ ਸਬੰਧ ਨਹੀਂ ਹੈ। Result: False Our Sources Video uploaded by Gaon K sakha in June 2022 Tweet made by DC Mohali on July 10, 2023 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software