About: http://data.cimple.eu/claim-review/f2a72e7d9f1b4e014e4c32c14f588194aa75fc1e3d0acd14983c0501     Goto   Sponge   NotDistinct   Permalink

An Entity of Type : schema:ClaimReview, within Data Space : data.cimple.eu associated with source document(s)

AttributesValues
rdf:type
http://data.cimple...lizedReviewRating
schema:url
schema:text
  • Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News. Claim ਸੋਸ਼ਲ ਮੀਡੀਆ ‘ਤੇ ਹਾਲੀਆ ਕਿਸਾਨ ਅੰਦੋਲਨ ਨੂੰ ਲੈ ਕੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਕਿਸਾਨਾਂ ਨੂੰ ਟਰੈਕਟਰ ਰਾਹੀਂ ਪੁਲਿਸ ਬੈਰੀਕੇਡ ਨੂੰ ਤੋੜਦਿਆਂ ਅਤੇ ਪੁਲਿਸ ਨਾਲ ਝੜਪ ਕਰਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਹਾਲੀਆ ਕਿਸਾਨ ਅੰਦੋਲਨ ਦਾ ਦੱਸਿਆ ਜਾ ਰਿਹਾ ਹੈ। ਫੇਸਬੁੱਕ ਯੂਜ਼ਰ “Sidhusurjitpb19” ਨੇ ਰੀਲ ਨੂੰ ਸ਼ੇਅਰ ਕੀਤਾ ਅਤੇ ਲਿਖਿਆ “ਪੰਜਾਬ ਕਿਸਾਨ।” ਵੀਡੀਓ ਦੇ ਉੱਤੇ ਲਿਖਿਆ ਹੈ, “ਪੱਟਤੇ ਬਾਰਡਰ ਜੱਟਾਂ ਨੇ” Fact Check/Verification ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਕਰਦਿਆਂ ਅਸੀਂ ਕੀ ਵਰਡ ਦੇ ਜਰੀਏ ਵੀਡੀਓ ਨੂੰ ਲੱਭਿਆ। ਸਾਨੂੰ ਇਸ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਮੀਡਿਆ ਅਦਾਰਾ BBC ਦੁਆਰਾ 26 ਜਨਵਰੀ 2021 ਨੂੰ ਐਕਸ ਅਕਾਊਂਟ ਤੇ ਸ਼ੇਅਰ ਕੀਤੀ ਮਿਲੀ। ਬੀਬੀਸੀ ਦੀ ਵੀਡੀਓ ਮੁਤਾਬਕ ਇਹ ਵੀਡੀਓ ਦਿੱਲੀ ਦੇ ਅਕਸ਼ਰਧਾਮ ਵਿਖੇ ਸਾਲ 2021 ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦਾ ਹੈ। ਕਿਸਾਨ ਸੰਘਰਸ਼ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਟ੍ਰੈਕਟਰ ਦੌਰਾਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ। ਅਸੀਂ ਪਾਇਆ ਕਿ BBC ਦੁਆਰਾ ਸ਼ੇਅਰ ਕੀਤੀ ਗਈ ਵੀਡੀਓ ਅਤੇ ਵਾਇਰਲ ਵੀਡੀਓ ਵਿੱਚ ਕਈ ਸਮਾਨਤਾਵਾਂ ਹਨ। ਟ੍ਰੈਕਟਰ ਰੈਲੀ ਦੌਰਾਨ ਹੋਈ ਝੜਪ ਨੂੰ ਲੈ ਕੇ ਸਾਨੂੰ ਕਈ ਵੀਡੀਓ ਮਿਲੇ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਫੇਸਬੁੱਕ ਯੂਜ਼ਰ ‘I am with Jamali King’ ਦੁਆਰਾ ਵੀ ਸਾਨੂੰ 26 ਜਨਵਰੀ 2021 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਦੇ ਵਿੱਚ ਵਾਇਰਲ ਵੀਡੀਓ ਨਾਲ ਮਿਲਦੇ ਜੁਲਦੇ ਦ੍ਰਿਸ਼ ਦੇਖੇ ਜਾ ਸਕਦੇ ਹਨ। Conclusion ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੁਰਾਣਾ ਹੈ। ਇਹ ਵੀਡੀਓ ਦਿੱਲੀ ਦੇ ਅਕਸ਼ਰਧਾਮ ਵਿਖੇ ਸਾਲ 2021 ਵਿੱਚ ਕਿਸਾਨਾਂ ਤੇ ਪੁਲਿਸ ਵਿਚਕਾਰ ਹੋਈ ਝੜਪ ਦਾ ਹੈ। ਕਿਸਾਨ ਸੰਘਰਸ਼ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ ਸੀ। ਟ੍ਰੈਕਟਰ ਦੌਰਾਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਕਾਰ ਝੜਪ ਹੋਈ ਸੀ। Result: Missing Context Our Sources BBC News Dated 26 January 2021 Hindustan Times Dated 27 January 2021 ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ। Authors Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
schema:mentions
schema:reviewRating
schema:author
schema:datePublished
schema:inLanguage
  • Hindi
schema:itemReviewed
Faceted Search & Find service v1.16.123 as of May 22 2025


Alternative Linked Data Documents: ODE     Content Formats:   [cxml] [csv]     RDF   [text] [turtle] [ld+json] [rdf+json] [rdf+xml]     ODATA   [atom+xml] [odata+json]     Microdata   [microdata+json] [html]    About   
This material is Open Knowledge   W3C Semantic Web Technology [RDF Data]
OpenLink Virtuoso version 07.20.3241 as of May 22 2025, on Linux (x86_64-pc-linux-musl), Single-Server Edition (126 GB total memory, 8 GB memory in use)
Data on this page belongs to its respective rights holders.
Virtuoso Faceted Browser Copyright © 2009-2026 OpenLink Software