Facets (new session)
Description
Metadata
Settings
owl:sameAs
Inference Rule:
asEquivalent
b3s
b3sifp
facets
http://www.w3.org/2002/07/owl#
ldp
oplweb
skos-trans
virtrdf-label
virtrdf-url
None
About:
http://data.cimple.eu/claim-review/3e4f645aaddb24fed679bf713688eb9da00f0dea2561354b3eb6702a
Goto
Sponge
NotDistinct
Permalink
An Entity of Type :
schema:ClaimReview
, within Data Space :
data.cimple.eu
associated with source
document(s)
Type:
schema:ClaimReview
New Facet based on Instances of this Class
Attributes
Values
rdf:type
schema:ClaimReview
http://data.cimple...lizedReviewRating
not verifiable
schema:url
http://newschecker.in/pa/fact-check-pa/punjab-10-year-cars-kejriwal-video/
schema:text
Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check Contact Us: checkthis@newschecker.in Fact checks doneFOLLOW US Elections 2022 ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਬੰਦ ਕੀਤਾ ਜਾਵੇਗਾ। ਇਸ ਵੀਡੀਓ ਕਲਿਪ ਦੇ ਨਾਲ ਇੱਕ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਬਿਆਨ ਦਿੱਤਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਦਿੱਲੀ ਵਾਂਗ ਬੰਦ ਕੀਤਾ ਜਾਵੇਗਾ। ਫੇਸਬੁੱਕ ਯੂਜ਼ਰ “Parmar Binjon” ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ,’ਫੜਲੋ। ਵੋਟ ਪਾਉਣ ਤੋਂ ਪਹਿਲਾਂ ਪੁਰਾਣੀ ਮਸ਼ੀਨਰੀ ਨੂੰ ਮਿਲ ਕੇ ਜਾਇਓ।’ ਇਸ ਵੀਡੀਓ ਨੂੰ ਹੁਣ ਤਕ 15,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਤੇ ਅਖ਼ਬਾਰ ਦੀ ਕਲਿਪਿੰਗ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ। ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ ਅਸੀਂ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੀ ਫੇਸਬੁੱਕ ਪੇਜ ਤੇ 13 ਫਰਵਰੀ 2022 ਨੂੰ ਅਪਲੋਡ ਵੀਡੀਓ ‘ਚ ਪ੍ਰੈਸ ਕਾਨਫਰੰਸ ਦਾ ਲਿੰਕ ਮਿਲਿਆ। ਅਸੀਂ ਵਾਇਰਲ ਵੀਡੀਓ ਨੂੰ ਧਿਆਨ ਦੇ ਨਾਲ ਸੁਣਨ ‘ਤੇ ਪਾਇਆ ਕਿ ਵਾਇਰਲ ਵੀਡੀਓ ਨੂੰ ਕੱਟ ਕੇ ਸ਼ੇਅਰ ਕੀਤਾ ਜਾ ਰਿਹਾ ਹੈ। Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ? ਅਸੀਂ ਪਾਇਆ ਕਿ ਅਸਲ ਵੀਡੀਓ ਵਿੱਚ 9 ਮਿੰਟ 30 ਸਕਿੰਟ ਤੇ ਕੇਜਰੀਵਾਲ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਹਿੰਦੇ ਹਨ,’ਪੰਜਾਬ ਵਿਚ 10 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਨੂੰ ਬੰਦ ਕਰਨ ਵਾਲੀ ਗੱਲ ਫਰਜ਼ੀ ਹੈ। ਅਸੀਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਤੇ ਨਾ ਹੀ ਸਾਡਾ ਅਜਿਹਾ ਕੋਈ ਵਿਚਾਰ ਹੈ।’ ਸੋਸ਼ਲ ਮੀਡੀਆ ਤੇ ਵਾਇਰਲ ਬੁਰੀ ਅਖ਼ਬਾਰ ਦੀ ਕਲਿਪਿੰਗ ਨੂੰ Newschecker ਪਹਿਲਾਂ ਹੀ ਫੈਕਟ ਚੈਕ ਕਰ ਚੁੱਕੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਸੀ। ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਅਸਲ ਵੀਡਿਓ ਵਿੱਚ ਅਰਵਿੰਦ ਕੇਜਰੀਵਾਲ ਪੱਤਰਕਾਰ ਦਾ ਜਵਾਬ ਦਿੰਦੇ ਹੋਏ ਕਹਿ ਰਹੇ ਸਨ ਕਿ ਪੰਜਾਬ ‘ਚ ਦੱਸ ਸਾਲ ਪੁਰਾਣੀਆਂ ਗੱਡੀਆਂ ਨੂੰ ਬੰਦ ਕਰਨ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਸ ਦੇ ਨਾਲ ਹੀ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਵੀ ਫਰਜ਼ੀ ਹੈ। Facebook/ArvindKejriwal: https://www.facebook.com/watch/live/?ref=watch_permalink&v=461597135507195 Direct Contact ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ Runjay Kumar February 11, 2025 Shaminder Singh February 5, 2025 Shaminder Singh January 20, 2025
schema:mentions
Fact-checking
Bhagwant Mann
Facebook
Parmar
Direct Contact
schema:reviewRating
Manipulated Media
schema:author
newschecker
schema:datePublished
2022-02-15
(
xsd:date
)
schema:inLanguage
Hindi
schema:itemReviewed
http://data.cimple.eu/claim/9b99ecc8b4c1c7d75152ad176651a3ad234d312b80decf8cac7a0ad0
Faceted Search & Find service v1.16.115 as of Oct 09 2023
Alternative Linked Data Documents:
ODE
Content Formats:
RDF
ODATA
Microdata
About
OpenLink Virtuoso
version 07.20.3238 as of Jul 16 2024, on Linux (x86_64-pc-linux-musl), Single-Server Edition (126 GB total memory, 5 GB memory in use)
Data on this page belongs to its respective rights holders.
Virtuoso Faceted Browser Copyright © 2009-2025 OpenLink Software