Facets (new session)
Description
Metadata
Settings
owl:sameAs
Inference Rule:
asEquivalent
b3s
b3sifp
facets
http://www.w3.org/2002/07/owl#
ldp
oplweb
skos-trans
virtrdf-label
virtrdf-url
None
About:
http://data.cimple.eu/claim-review/f012d0722ccbd272cbe8f82cf729d18f1c74d9252653cd982d4efa42
Goto
Sponge
NotDistinct
Permalink
An Entity of Type :
schema:ClaimReview
, within Data Space :
data.cimple.eu
associated with source
document(s)
Type:
schema:ClaimReview
New Facet based on Instances of this Class
Attributes
Values
rdf:type
schema:ClaimReview
http://data.cimple...lizedReviewRating
not credible
schema:url
http://newschecker.in/pa/fact-check-pa/fact-check-video-of-protester-fainted-at-singhu-border-shared-with-misleading-claim/
schema:text
Fact Check ਕਿਸਾਨ ਅੰਦੋਲਨ: ਬਜ਼ੁਰਗ ਵਿਅਕਤੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਬਜ਼ੁਰਗ ਵਿਅਕਤੀ ਨੂੰ ਅਚਾਨਕ ਖੜ੍ਹੇ ਖੜ੍ਹੇ ਗਿਰਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸਿੰਘ ਬਾਰਡਰ ਦੀ ਹੈ ਜਿਥੇ ਕਿਸਾਨ ਆਰਡੀਨੈਂਸ ਬਿੱਲ ਦੇ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਵਿਚ ਸ਼ਾਮਿਲ ਇਕ ਕਿਸਾਨ ਦੀ ਇਸ ਤਰ੍ਹਾਂ ਮੌਤ ਹੋ ਗਈ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਇਸ ਦਾਅਵੇ ਦੇ ਨਾਲ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। Fact Check/Verification ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੇ ਵੱਖ ਵੱਖ ਪਾਰਟੀਆਂ ਤੇ ਕਿਸਾਨ ਨਵੇਂ ਕਾਨੂੰਨਾਂ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਵਿੱਚ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਫਿਰ ਖ਼ਬਰਾਂ ਵੀ ਖੂਬ ਸ਼ੇਅਰ ਕੀਤੀ ਜਾ ਰਹੀਆਂ ਹਨ ਇਸ ਵਿਚ ਇੰਟਰਨੈੱਟ ਤੇ ਇਕ ਬਜ਼ੁਰਗ ਵਿਅਕਤੀ ਦੇ ਜ਼ਮੀਨ ਤੇ ਗਿਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਿੰਧੂ ਬਾਰਡਰ ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦਿੱਲੀ ਆਪਣੀ ਪੜਤਾਲ ਸ਼ੁਰੂ ਕੀਤੀ ਪੜਤਾਲ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵਾਇਰਲ ਵੀਡਿਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਬਦਲ ਕੇ ਗੂਗਲ ਤੇ ਰਿਵਰਸ ਇਮੇਜ ਟੂਲ ਦੇ ਮਾਧਿਅਮ ਰਾਹੀਂ ਖੋਜਣਾ ਸ਼ੁਰੂ ਕੀਤਾ ਪਰ ਸੋਚ ਤੇ ਦੌਰਾਨ ਸਾਨੂੰ ਇਸ ਵੀਡੀਓ ਦੇ ਨਾਲ ਸਬੰਧਿਤ ਕੋਈ ਨਹੀਂ ਮਿਲਿਆ। Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ? ਹੁਣ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਫੇਸਬੁੱਕ ਉਤੇ ਖੋਜਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ News 18 Punjabi ਦੇ ਪੱਤਰਕਾਰ ਵਿਜੈ ਪਾਲ ਬਰਾੜ ਦੁਆਰਾ ਪੋਸਟ ਇੱਕ ਵੀਡੀਓ ਮਿਲੀ ਜਿਸ ਵਿੱਚ ਇੱਕ ਵਿਅਕਤੀ ਨੇ ਜਾਣਕਾਰੀ ਦਿੱਤੀ ਕਿ ਵਾਇਰਲ ਵੀਡੀਓ ਦੇ ਵਿੱਚ ਦਿਖਾਈ ਦੇ ਰਹੇ ਬਜ਼ੁਰਗ ਵਿਅਕਤੀ ਸਹੀ ਸਲਾਮਤ ਹਨ। ਪੋਸਟ ਮੁਤਾਬਕ ਬਜ਼ੁਰਗ ਵਿਅਕਤੀ ਦਾ ਨਾਮ ਇਕਬਾਲ ਸਿੰਘ ਹੈ। ਫੇਸਬੁੱਕ ਪੋਸਟ ਤੇ ਮਿਲੀ ਜਾਣਕਾਰੀ ਤੋਂ ਬਾਅਦ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਦਾਅਵੇ ਨੂੰ ਹੋਰ ਖੰਗਾਲਿਆ ਜਿਸ ਤੋਂ ਬਾਅਦ ਸਾਨੂੰ ਟਵਿੱਟਰ ਤੇ ਗਗਨਦੀਪ ਸਿੰਘ ਜੋ ਕਿ ਪੇਸ਼ੇ ਤੋਂ ਇਕ ਪੱਤਰਕਾਰ ਹਨ ਉਨ੍ਹਾਂ ਦਾ ਇੱਕ ਪੋਸਟ ਮਿਲਿਆ। ਗਗਨਦੀਪ ਨੇ ਵੀ ਫੇਸਬੁਕ ਪੋਸਟ ਵਾਲੀ ਵੀਡੀਓ ਨੂੰ ਸ਼ੇਅਰ ਕੀਤਾ। ਗਗਨਦੀਪ ਨੇ ਟਵਿੱਟਰ ਉੱਤੇ ਜਾਣਕਾਰੀ ਦਿੱਤੀ ਕਿ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੇ ਬਜ਼ੁਰਗ ਵਿਅਕਤੀ ਸਹੀ ਸਲਾਮਤ ਹਨ। ਮਾਮਲੇ ਦੀ ਸਟੀਕ ਜਾਣਕਾਰੀ ਅਤੇ ਪੁਸ਼ਟੀ ਦੇ ਲਈ ਅਸੀਂ ਗਗਨਦੀਪ ਦੇ ਨਾਲ ਸੰਪਰਕ ਕੀਤਾ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ , ਜਿਸ ਬਜ਼ੁਰਗ ਵਿਅਕਤੀ ਦੀ ਵੀਡੀਓ ਵਾਇਰਲ ਹੋ ਰਹੀ ਹੈ ਉਨ੍ਹਾਂ ਦਾ ਨਾਮ ਇਕਬਾਲ ਸਿੰਘ ਹੈ ਜੋ ਬੀ ਪੀ ਘੱਟ ਹੋਣ ਦੇ ਕਾਰਨ ਬੇਹੋਸ਼ ਹੋ ਗਏ ਸਨ। ਗਗਨਦੀਪ ਨੇ ਦੱਸਿਆ ਕਿ ਬਜ਼ੁਰਗ ਵਿਅਕਤੀ ਹੁਣ ਸਹੀ ਸਲਾਮਤ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਤੁਸੀਂ ਨਿਊਜ਼ਚੈਕਰ ਟੀਮ ਅਤੇ ਗਗਨਦੀਪ ਸਿੰਘ ਦੇ ਨਾਲ ਗੱਲਬਾਤ ਵਿਚ ਦਿੱਤੇ ਗਏ ਆਡੀਓ ਕਲਿੱਪ ਦੇ ਵਿੱਚ ਸੁਣ ਸਕਦੇ ਹੋ। ਇਸ ਤੋਂ ਬਾਅਦ ਗਗਨਦੀਪ ਨੇ ਸਾਨੂੰ ਵਟਸਐਪ ਤੇ ਬਜ਼ੁਰਗ ਵਿਅਕਤੀ ਦੇ ਹੋਸ਼ ਵਿੱਚ ਆਉਣ ਤੋਂ ਬਾਅਦ ਦੀ ਤਸਵੀਰ ਵੀ ਭੇਜੀ ਜਿਸ ਵਿੱਚ ਉਨ੍ਹਾਂ ਨੂੰ ਸਹੀ ਸਲਾਮਤ ਦੇਖਿਆ ਜਾ ਸਕਦਾ ਹੈ। Conclusion ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਗਲਤ ਹੈ। ਵੀਡੀਓ ਵਿੱਚ ਦਿਖਾਈ ਦੇ ਰਹੇ ਬਜ਼ੁਰਗ ਵਿਅਕਤੀ ਸਹੀ ਸਲਾਮਤ ਹਨ। Result: Misleading Sources https://twitter.com/Gagan4344/status/1345761151267741697 https://www.facebook.com/vijay.brar.121/videos/10215742587272238/ https://soundcloud.com/shaminder-singh-mahi/aud-20210104-wa0022-amr ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
schema:mentions
dbpedia:News18_India
Australian dollar
Punjabi language
schema:reviewRating
False
schema:author
newschecker
schema:datePublished
2021-01-04
(
xsd:date
)
schema:inLanguage
Hindi
schema:itemReviewed
http://data.cimple.eu/claim/b73494a87b25e9f6f7a76880adbd0d1467b37e9580a8f664107cfaf2
Faceted Search & Find service v1.16.115 as of Oct 09 2023
Alternative Linked Data Documents:
ODE
Content Formats:
RDF
ODATA
Microdata
About
OpenLink Virtuoso
version 07.20.3238 as of Jul 16 2024, on Linux (x86_64-pc-linux-musl), Single-Server Edition (126 GB total memory, 3 GB memory in use)
Data on this page belongs to its respective rights holders.
Virtuoso Faceted Browser Copyright © 2009-2025 OpenLink Software